ਸਿਵਲ ਹਸਪਤਾਲ ਫਿਰੋਜ਼ਪੁਰ 'ਚ ਦੋ ਧਿਰਾਂ ਦੀ ਹੋਈ ਲੜਾਈ ਤੋਂ ਬਾਅਦ ਡਾਕਟਰਾਂ ਅਤੇ ਹਸਪਤਾਲ ਸਟਾਫ਼ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ।