ਪੱਥਰਾਂ 'ਚ ਜਾਨ ਪਾਉਣ ਵਾਲੇ ਜਾਦੂਗਰ' ਵਜੋਂ ਜਾਣੇ ਜਾਂਦੇ ਪ੍ਰਸਿੱਧ ਭਾਰਤੀ ਮੂਰਤੀਕਾਰ ਰਾਮ ਵਨਜੀ ਸੁਤਾਰ ਦਾ 100 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ।