ਕਾਰਵਾਈ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 4.5 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤਾ ਗਿਆ।