ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ, ਪਰ ਅਜੇ ਤੱਕ ਲੋਕ ਇਸ ਦੀ ਪਾਲਣਾ ਨਹੀਂ ਕਰ ਰਹੇ।