ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਖੇਤਰ 'ਚ ਪੁਲਿਸ ਅਤੇ ਬਦਮਾਸ਼ ਚੰਦਨ ਸ਼ਰਮਾ ਵਿਚਾਲੇ ਮੁਕਾਬਲਾ ਹੋਇਆ। ਜਿਥੇ ਉਸ ਨੂੰ ਗੋਲੀ ਲੱਗਣ ਮਗਰੋਂ ਗ੍ਰਿਫ਼ਤਾਰ ਕਰ ਲਿਆ।