ਕਾਂਗਰਸ ਵੱਲੋਂ ਮਨਰੇਗਾ ਨੂੰ ਬਦਲ ਕੇ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਵਿਰੁੱਧ ਸੂਬੇ ਭਰ ਵਿੱਚ ਕੇਂਦਰ ਸਰਕਾਰ ਖਿਲਾਫ ਮੁਜਾਹਰੇ ਕੀਤੇ ਜਾ ਰਹੇ ਹਨ।