ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦਿੱਤਾ ਹੈ।