ਖੁਦ ਨੂੰ ਗੋਲੀ ਮਾਰਨ ਵਾਲੇ ਪੰਜਾਬ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਦੇ ਆਪਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਸਬੰਧੀ ਡਾਕਟਰਾਂ ਨੇ ਅੱਪਡੇਟ ਦਿੱਤੀ।