ਸੰਘਣੀ ਧੁੰਦ ਤੇ ਠੰਢ ਤੋਂ ਲੋਕਾਂ ਨੂੰ ਅਜੇ ਵੀ ਰਾਹਤ ਨਹੀਂ। ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਔਰੇਂਜ ਅਤੇ ਯੈਲੋ ਅਲਰਟ ਜਾਰੀ।