ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਕਾਫੀ ਸਮੇਂ ਤੋਂ ਰੁਜ਼ਗਾਰ ਨਾ ਮਿਲਣ ਕਰਕੇ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ।