ਪੰਜਾਬ ਸਰਕਾਰ ਦੀ ਫਲੈਗਸ਼ਿਪ ਪਹਿਲ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਖਾਸ ਟ੍ਰੇਨਿੰਗ ਦਿੱਤੀ ਜਾ ਰਹੀ ਹੈ।