ਲੋਹੜੀ ਵਾਲੇ ਦਿਨ ਸਰਕਾਰੀ ਨੀਤੀਆਂ ਦੀਆਂ ਕਾਪੀਆਂ ਸਾੜਨਗੇ ਕਿਸਾਨ, 19 ਜਨਵਰੀ ਨੂੰ ਮੁੱਖ ਮੰਤਰੀ ਦਾ ਕੀਤਾ ਜਾਵੇਗਾ ਘਿਰਾਓ
2026-01-12 1 Dailymotion
ਕਿਸਾਨ–ਮਜ਼ਦੂਰ ਮੋਰਚੇ ਨੇ ਅੰਮ੍ਰਿਤਸਰ ਬੱਸ ਅੱਡੇ ਵਿੱਚ ਪੀਆਰਟੀਸੀ, ਸਰਕਾਰੀ ਰੋਡਵੇਜ਼ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਰੋਸ ਮਾਰਚ ਕੱਢਿਆ।