ਸ੍ਰੀ ਅਕਾਲ ਤਖ਼ਤ ਸਾਹਿਬ ਦੇ 328 ਪਵਿੱਤਰ ਸਰੂਪਾਂ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੱਤਾ ਹੈ।