ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਸਾਫ ਕੀਤਾ ਹੈ ਕਿ 328 ਸਰੂਪ ਮਾਮਲੇ ਨੂੰ ਸਿਆਸੀ ਰੰਗ ਨਾ ਦਿੱਤਾ ਜਾਵੇ।