ਵਲਟੋਹਾ ਦੇ ਸਾਬਕਾ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਿਸ ਨੇ ਦੋ ਸ਼ੂਟਰਾਂ ਸਮੇਤ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।