ਅੰਮ੍ਰਿਤਸਰ ਦੇ ਕੋਰਟ ਰੋਡ ਸਥਿਤ ਹੋਟਲ ਕਿੰਗਜ਼ ਰੂਟ ਵਿੱਚ ਇੱਕ ਵਿਆਹਸ਼ੁਦਾ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।