ਜ਼ੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੋਰਚਾ ਸ਼ੁਰੂ ਕਰ ਦਿੱਤਾ ਹੈ।