ਬਰਨਾਲਾ ਪੁਲਿਸ ਅਤੇ ਗੈਂਗਸਟਰ ਗਿਰੋਹ ਦਰਮਿਆਨ ਮੁਕਾਬਲਾ ਹੋਇਆ। ਇਹ ਘਟਨਾ ਬਰਨਾਲਾ-ਰਾਏਕੋਟ ਨੈਸ਼ਨਲ ਹਾਈਵੇ 'ਤੇ ਸੰਘੇੜਾ ਪੁਲ ਕੋਲ ਵਾਪਰੀ।