ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਗਲਾਂ ਨਾਲ ਆਖਰੀ ਜੰਗ ਖਿਦਰਾਣੇ ਦੀ ਢਾਬ ’ਤੇ ਲੜੀ ਗਈ ਸੀ ਜਿਸ ਨੂੰ ਹੁਣ ਸ੍ਰੀ ਮੁਕਤਸਰ ਸਾਹਿਬ ਕਿਹਾ ਜਾਂਦਾ ਹੈ।