ਆਪ ਪਾਰਟੀ ਨਾਲ ਸਬੰਧਿਤ ਸਾਬਕਾ ਸਰਪੰਚ ਜਰਮਲ ਸਿੰਘ ਨੂੰ ਗੋਲੀ ਮਾਰਨ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਐਨਕਾਊਂਟਰ ਦੌਰਾਨ ਢੇਰ ਕਰ ਦਿੱਤਾ ਹੈ।