ਪਿਛਲੇ ਸਾਲ 15 ਦਸੰਬਰ ਨੂੰ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਹੋਏ ਕਤਲ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਇੱਕ ਮਹੱਤਵਪੂਰਨ ਖੁਲਾਸਾ ਕੀਤਾ ਹੈ।