ਆਉਣ ਵਾਲੀ ਪੰਜਾਬੀ ਫਿਲਮ 'ਮਾਂ ਦਾ ਸੰਦੂਕ' ਦੀ ਸ਼ੂਟਿੰਗ ਪੰਜਾਬ ਦੇ ਮਲਵਈ ਹਿੱਸਿਆ ਵਿੱਚ ਇੰਨੀ ਦਿਨੀਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ।