ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਹੈ। ਪੁਲਿਸ ਨੇ 4 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ ਕੀਤੇ ਹਨ।