ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈਕੇ ਅੱਜ ਭਾਜਪਾ ਦੀ ਸਮੂਹ ਲੀਡਰਸ਼ਿਪ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ।