ਗਨੀਵ ਕੌਰ ਨੇ ਕਿਹਾ ਕਿ ਸਾਨੂੰ ਇਸ ਸਰਕਾਰ ਉਤੇ ਕੋਈ ਭਰੋਸਾ ਨਹੀਂ ਹੈ ਪਰ ਮਾਨਯੋਗ ਅਦਾਲਤ 'ਤੇ ਪੂਰਾ ਭਰੋਸਾ ਹੈ ਅਤੇ ਮਜੀਠੀਆ ਜਲਦੀ ਬਾਹਰ ਆਉਣਗੇ