ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਵਿੱਚ ਕਿਸਾਨ ਮਜ਼ਦੂਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਧਰਨੇ ਲਗਾਏ ਹਨ।