ਪਿੰਡ ਰਾਜੋਮਾਜਰਾ ਵਿੱਚ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।