ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਦਾ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਵੀ ਪਹੁੰਚ ਗਿਆ ਹੈ। ਇਸ 'ਤੇ ਮੁੱਖ ਸਕੱਤਰ ਦਾ ਬਿਆਨ ਸਾਹਮਣੇ ਆਇਆ ਹੈ।