ਅੱਜ ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ ਹੋਇਆ ਹੈ। ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਚਰਨਜੀਤ ਬਰਾੜ ਅਤੇ ਜਗਮੀਤ ਬਰਾੜ ਭਾਜਪਾ 'ਚ ਸ਼ਾਮਲ ਹੋ ਗਏ।