ਬਠਿੰਡਾ-ਬੀਕਾਨੇਰ ਰਾਸ਼ਟਰੀ ਰਾਜਮਾਰਗ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਮਹਿਲਾ ਕਾਂਸਟੇਬਲ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।