ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ। ਅੱਜ ਰੀਤੀ-ਰਿਵਾਜ਼ਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ।