ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਇੱਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ।