ਬਰਨਾਲਾ-ਬਾਜਾਖਾਨਾ ਰੋਡ 'ਤੇ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।