ਬੁਢਲਾਡਾ ਨਗਰ ਕੌਂਸਲ ਨੇ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਦੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕੀਤੀ ਹੈ।