ਸੁਲਤਾਨਪੁਰ ਲੋਧੀ ਦੇ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਹਜ਼ੂਰੀ ਵਿੱਚ ਲੱਥੀਆਂ ਪੱਗਾਂ। ਗ੍ਰੰਥੀ ਸਿੰਘ ਨੇ ਬੇਰਹਿਮੀ ਨਾਲ ਕੁੱਟਮਾਰ ਦੇ ਲਗਾਏ ਇਲਜ਼ਾਮ।