ਮੁਕਾਬਲੇ ਦੌਰਾਨ ਮੁਲਜ਼ਮ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਪੁਲਿਸ ਨੂੰ ਜਵਾਬ ਦੇਣਾ ਪਿਆ ਅਤੇ ਉਸਦੀ ਲੱਤ ਵਿੱਚ ਗੋਲੀ ਮਾਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।