ਹਲਕਾ ਮਹਿਲ ਕਲਾਂ ਦੇ ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਤਿੱਖਾ ਐਕਸ਼ਨ ਲਿਆ ਗਿਆ ਹੈ।