ਅੱਜ ਮੁੜ ਤੋਂ ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਹੈ, ਸਰਹੱਦੀ ਖੇਤਰਾਂ ਨਾਲ ਜੁੜੇ ਸਕੂਲਾਂ 'ਚ ਪੁਲਿਸ ਤਾਇਨਾਤ ਹੈ।