ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਰੇਲਵੇ ਟੀਮਾਂ ਰਾਤੋ-ਰਾਤ ਮੌਕੇ 'ਤੇ ਪਹੁੰਚ ਗਈਆਂ ਅਤੇ ਟਰੈਕ ਦੀ ਮੁਰੰਮਤ ਕੀਤੀ।