ਪੰਜਾਬ ਦੇ ਕਿਸਾਨ ਸੰਗਠਨਾਂ ਨੇ ਐਲਾਨ ਕੀਤਾ ਕਿ ਉਹ 26 ਜਨਵਰੀ ਤੋਂ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਮੁਫ਼ਤ ਕਰ ਦੇਣਗੇ।