ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ 10 ਲੱਖ ਰੁਪਏ ਦੀ ਸਿਹਤ ਬੀਮਾ ਸਕੀਮ ਨੂੰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਡਰਾਮਾ ਕਰਾਰ ਦਿੱਤਾ ਹੈ।