ਅੰਮ੍ਰਿਤਸਰ ਸ਼ਹਿਰ ਵਿੱਚ ਗਣਤੰਤਰ ਦਿਵਸ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ।