ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ।