ਵਿਦੇਸ਼ 'ਚ ਵੱਸੇ ਪੰਜਾਬ ਦੇ ਨਾਮੀ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਨੂੰ ਫਿਰੌਤੀ ਮਾਮਲੇ 'ਚ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ।