SYL ਨਹਿਰ ਵਿਵਾਦ 'ਤੇ ਅੱਜ ਚੰਡੀਗੜ੍ਹ ਵਿੱਚ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਇੱਕ ਮਹੱਤਵਪੂਰਨ ਮੀਟਿੰਗ ਹੋਈ।