ਗੁਰੂਗ੍ਰਾਮ ਅਤੇ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਜਾਣਕਾਰੀ ਤੋਂ ਬਾਅਦ, ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ।