ਡੇਰਾ ਬਾਬਾ ਨਾਨਕ ਵਿਖੇ ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ਾਂ ਨੇ ਬੇਦੀ ਮੈਡੀਕਲ ਸਟੋਰ ਦੇ ਮਾਲਕ ‘ਤੇ ਗੋਲੀਆਂ ਚਲਾ ਦਿੱਤੀਆਂ।