ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ ਰੰਗਲਾ ਪੰਜਾਬ ਤਹਿਤ 2.7 ਲੱਖ ਦਲਿਤ ਵਿਦਿਆਰਥੀਆਂ ਨੂੰ 271 ਕਰੋੜ ਰੁਪਏ ਦੀ ਸਕਾਲਰਸ਼ਿਪ ਵੰਡੀ ਹੈ।